ਕੋਟਕਪੂਰਾ ਬਠਿੰਡਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ,2 ਦੀ ਮੌਤ:ਅੱਜ ਕੋਟਕਪੂਰਾ ਬਠਿੰਡਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ।ਜਿਸ ਦੌਰਾਨ ਲੱਕੜ ਨਾਲ ਭਰੀ ਟਰੈਕਟਰ -ਟਰਾਲੀ ਅਤੇ ਵੇਗਨਰ ਕਾਰ ਵਿਚ ਜਬਰਦਸਤ ਟੱਕਰ ਹੋ ਗਈ ਹੈ।ਜਿਸ ਵਿੱਚ ਦਿਉਰ ਭਰਜਾਈ ਦੀ ਮੌਕੇ ‘ਤੇ ਮੌਤ ਹੋਣ ਦੀ ਖ਼ਬਰ ਆ ਰਹੀ ਹੈ ਅਤੇ 1 ਬੱਚੇ ਸਮੇਤ 3 ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ।
ਜਿੰਨ੍ਹਾਂ ਨੂੰ ਫਰੀਦਕੋਟ ਦੇ ਜੀਜੀਐੱਸ ਮੈਡੀਕਲ ਹਸਪਤਾਲ਼ ਵਿਚ ਭਾਰਤੀ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਬਰਨਾਲਾ ਤੋਂ ਮੁਕਤਸਰ ਜਾ ਰਿਹਾ ਸੀ।
-PTCNews
Check Also
ਹੁਣੇ ਕੁਝ ਸਮਾਂ ਪਹਿਲਾਂ ਜਹਾਜ਼ ਹੋਇਆ ਹਾਦਸਾਗ੍ਰਸਤ, ਜਹਾਜ਼ ‘ਚ ਸਵਾਰ ਸਾਰੀਆਂ ਸਵਾਰੀਆਂ ਦੀ ਹੋਈ ਮੌਤ
ਹੁਣੇ ਕੁਝ ਸਮਾਂ ਪਹਿਲਾਂ ਜਹਾਜ਼ ਹੋਇਆ ਹਾਦਸਾਗ੍ਰਸਤ, ਜਹਾਜ਼ ‘ਚ ਸਵਾਰ ਸਾਰੀਆਂ ਸਵਾਰੀਆਂ ਦੀ ਹੋਈ ਮੌਤ …